Loading…

ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ

ਏਕ ਨੂਰ ਤੇ ਸਭੁ ਜਗੁ ਉਪਜਿਆ

ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥

ਜੈਸੇ ਏਕ ਆਗ ਤੇ ਕਨੂਕਾ ਕੋਟ ਆਗ ਉਠੇ ਨਿਆਰੇ ਨਿਆਰੇ ਹੁਇ ਕੈ ਫੇਰਿ ਆਗ ਮੈ ਮਿਲਾਹਿਗੇ ॥ ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਿਗੇ ॥ ਜੈਸੇ ਏਕ ਧੂਰ ਤੇ ਅਨੇਕ ਧੂਰ ਪੂਰਤ ਹੈ ਧੂਰ ਕੇ ਕਨੂਕਾ ਫੇਰ ਧੂਰ ਹੀ ਸਮਾਹਿਗੇ ॥ ਜੈਸੇ ਏਕ ਨਦ ਤੇ ਤਰੰਗ ਕੋਟ ਉਪਜਤ ਹੈਂ ਪਾਨ ਕੇ ਤਰੰਗ ਸਬੈ ਪਾਨ ਹੀ ਕਹਾਹਿਂਗੇ ॥ ਜੈਸੇ ਏਕ ਨਦ ਤੇ ਤਰੰਗ ਕੋਟ ਉਪਜਤ ਹੈਂ ਪਾਨ ਕੇ ਤਰੰਗ ਸਬੈ ਪਾਨ ਹੀ ਕਹਾਹਿਂਗੇ ॥ ਤੈਸੇ ਬਿਸ੍ਵ ਰੂਪ ਤੇ ਅਭੂਤ ਭੂਤ ਪ੍ਰਗਟ ਹੁਇ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਗੇ ॥੧੭॥੮੭॥ ( ਅਕਾਲ ਉਸਤਤਿ ਸ੍ਰੀ ਗੁਰੂ ਦਸਮ ਬਾਣੀ )

ਇਸ ਤੋਂ ਸੋਖੀ ਭਾਸ਼ਾ ਵਿਚ ਏਕ ਨੂੰ ਸਮਝਾਣਾ ਸ਼ਾਇਦ ਮੁਸ਼ਕਲ ਹੋਵੇ । ਉਧਾਰਨਾ ਦੇ ਕੇ ਸਮਝਾ ਰਹੇ ਨੇ ਪਾਤਸ਼ਾਹ