ਸਾਨੂੰ ਕੌਣ ਚਲਾ ਰਹਿਆ ਹੈ? ਸਾਡੇ ਤੇ ਕਿਸਦਾ ਹੁਕਮ ਚਲਦਾ?
ਓਹੁ ਅਬਿਨਾਸੀ ਰਾਇਆ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ॥੧॥ ਰਹਾਉ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ॥੧॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ॥੨॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ […]