ਹਰਿਮੰਦਰ (Harmandir) and ਆਤਮ ਰਾਮੁ (Aatam Ram)
ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥ ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ […]